Thursday, May 15, 2025
BGC News
Advertisement
  • ਹੋਮ
  • ਦੇਸ਼-ਵਿਦੇਸ਼
  • ਲਾਈਫਸਟਾਈਲ
  • ਕਾਰੋਬਾਰ
  • ਮਨੋਰੰਜਨ
  • ਖੇਡਾਂ
  • Travel
  • Fashion
  • ਸਿਹਤ
  • Food
BGC News
  • ਹੋਮ
  • ਦੇਸ਼-ਵਿਦੇਸ਼
  • ਲਾਈਫਸਟਾਈਲ
  • ਕਾਰੋਬਾਰ
  • ਮਨੋਰੰਜਨ
  • ਖੇਡਾਂ
  • Travel
  • Fashion
  • ਸਿਹਤ
  • Food
No Result
View All Result
BGC News
No Result
View All Result
Home Social

ਪਤੀ ਦੀਆਂ ਝਿੜਕਾਂ ਤੋਂ ਨਾਰਾਜ ਹੋ ਕੇ ਪਤਨੀ ਨੇ ਲਿਆ ਫਾਹਾ

gursewak sidhu by gursewak sidhu
February 8, 2024
in Social
ਪੀ.ਏ.ਯੂ. ਦੇ ਸੁਪਰਡੈਂਟ ਦੀ ਲਟਕਦੀ ਮਿਲੀ ਲਾਸ਼
Share on FacebookShare on Twitter

You might also like

ਔਡੀ ਕਾਰ ਅੱਗ ਲੱਗਣ ਕਾਰਨ ਸੜ ਕੇ ਸੁਆਹ, ਵਾਲ-ਵਾਲ ਬਚੇ ਨੌਜਵਾਨ

ਕੀ ਭਾਰਤ ਨੂੰ ਸੱਚਮੁੱਚ ਹੀ ਤੰਬਾਕੂ ਰਹਿਤ ਕਰਨਾ ਚਾਹੁੰਦੀਆ ਹਨ ਸਮੇਂ ਦੀਆਂ ਸਰਕਾਰਾਂ?

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹ ਗਏ, 3500 ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਲੁਧਿਆਣਾ: ਲੁਧਿਆਣਾ ‘ਚ ਪਤੀ ਦੀ ਝਿੜਕਾਂ ਤੋਂ ਨਾਰਾਜ਼ ਹੋ ਕੇ ਨੋਇਡਾ ਨਿਵਾਸੀ ਪਤਨੀ ਨੇ ਅਪਣੇ ਕਮਰੇ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਅਨੁਸਾਰ ਸਾਹਨੇਵਾਲ ਦੇ ਸਤਿਗੁਰੂ ਨਗਰ ਦੀ ਰਹਿਣ ਵਾਲੀ ਇਕ ਵਿਆਹੁਤਾ ਅਰਚਨਾ ਦੇ ਫਾਹਾ ਲੈਣ ਦਾ ਉਸ ਸਮੇਂ ਪਤਾ ਲੱਗਾ ਜਦੋਂ ਮ੍ਰਿਤਕ ਦਾ ਦਿਉਰ ਅੰਦਰ ਉਸ ਨੂੰ ਬੁਲਾਉਣ ਲਈ ਗਿਆ। ਉਸ ਸਮੇਂ ਭਰਜਾਈ ਗਲੇ ਵਿੱਚ ਪਾਈ ਰੱਸੀ ਨਾਲ ਲਟਕ ਰਹੀ ਸੀ ਅਤੇ ਉਸ ਦੀ ਮੌਤ ਹੋ ਚੁਕੀ ਸੀ। ਉਸ ਨੇ ਤੁਰਤ ਅਪਣੇ ਭਰਾ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਦੇਰ ਰਾਤ ਔਰਤ ਦੇ ਪੇਕੇ ਪ੍ਰਵਾਰ ਨੂੰ ਸੂਚਨਾ ਦਿਤੀ। ਅੱਜ ਸਵੇਰੇ ਮ੍ਰਿਤਕ ਅਰਚਨਾ ਦੇ ਪੇਕੇ ਪ੍ਰਵਾਰ ਦੇ ਮੈਂਬਰ ਨੋਇਡਾ ਤੋਂ ਸਿਵਲ ਹਸਪਤਾਲ ਪੁੱਜੇ। ਪ੍ਰਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਬੇਟੀ ਦਾ ਕਤਲ ਕਰ ਦਿਤਾ ਗਿਆ ਹੈ। ਜਾਂਚ ਅਧਿਕਾਰੀ ਏਐਸਆਈ ਰਾਮਾਮੂਰਤੀ ਨੇ ਦਸਿਆ ਕਿ ਮ੍ਰਿਤਕਾ ਦੇ ਸਹੁਰਾ ਪ੍ਰਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Previous Post

ਚਿੱਲੀ ਦੇ ਸਾਬਕਾ ਰਾਸ਼ਟਰਪਤੀ ਸੇਬੇਸਟੀਅਨ ਪਿਨੇਰਾ ਦੀ ਹਵਾਈ ਹਾਦਸੇ ‘ਚ ਮੌਤ

Next Post

ਤਾਮਿਲਨਾਡੂ ਦੇ 15 ਸਾਬਕਾ ਵਿਧਾਇਕ ਤੇ ਇਕ ਸਾਬਕਾ ਸੰਸਦ ਮੈਂਬਰ ਭਾਜਪਾ ‘ਚ ਸ਼ਾਮਲ

gursewak sidhu

gursewak sidhu

Related Posts

ਔਡੀ ਕਾਰ ਅੱਗ ਲੱਗਣ ਕਾਰਨ ਸੜ ਕੇ ਸੁਆਹ, ਵਾਲ-ਵਾਲ ਬਚੇ ਨੌਜਵਾਨ
Social

ਔਡੀ ਕਾਰ ਅੱਗ ਲੱਗਣ ਕਾਰਨ ਸੜ ਕੇ ਸੁਆਹ, ਵਾਲ-ਵਾਲ ਬਚੇ ਨੌਜਵਾਨ

by gursewak sidhu
June 6, 2024
ਕੀ ਭਾਰਤ ਨੂੰ ਸੱਚਮੁੱਚ ਹੀ ਤੰਬਾਕੂ ਰਹਿਤ ਕਰਨਾ ਚਾਹੁੰਦੀਆ ਹਨ ਸਮੇਂ ਦੀਆਂ ਸਰਕਾਰਾਂ?
Social

ਕੀ ਭਾਰਤ ਨੂੰ ਸੱਚਮੁੱਚ ਹੀ ਤੰਬਾਕੂ ਰਹਿਤ ਕਰਨਾ ਚਾਹੁੰਦੀਆ ਹਨ ਸਮੇਂ ਦੀਆਂ ਸਰਕਾਰਾਂ?

by gursewak sidhu
June 2, 2024
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹ ਗਏ, 3500 ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
Social

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹ ਗਏ, 3500 ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ

by gursewak sidhu
May 25, 2024
ਦਾਜ ਅਤੇ ਦਹੇਜ਼ ਪ੍ਰਥਾ ਇੱਕ ਸਮਾਜਿਕ ਬੁਰਾਈ
Social

ਦਾਜ ਅਤੇ ਦਹੇਜ਼ ਪ੍ਰਥਾ ਇੱਕ ਸਮਾਜਿਕ ਬੁਰਾਈ

by gursewak sidhu
April 19, 2024
ਦਾਜ ਅਤੇ ਦਹੇਜ਼ ਪ੍ਰਥਾ ਇੱਕ ਸਮਾਜਿਕ ਬੁਰਾਈ
Social

ਦਾਜ ਅਤੇ ਦਹੇਜ਼ ਪ੍ਰਥਾ ਇੱਕ ਸਮਾਜਿਕ ਬੁਰਾਈ

by gursewak sidhu
April 17, 2024
Next Post
ਤਾਮਿਲਨਾਡੂ ਦੇ 15 ਸਾਬਕਾ ਵਿਧਾਇਕ ਤੇ ਇਕ ਸਾਬਕਾ ਸੰਸਦ ਮੈਂਬਰ ਭਾਜਪਾ ‘ਚ ਸ਼ਾਮਲ

ਤਾਮਿਲਨਾਡੂ ਦੇ 15 ਸਾਬਕਾ ਵਿਧਾਇਕ ਤੇ ਇਕ ਸਾਬਕਾ ਸੰਸਦ ਮੈਂਬਰ ਭਾਜਪਾ 'ਚ ਸ਼ਾਮਲ

Leave a Reply Cancel reply

Your email address will not be published. Required fields are marked *

Recommended

ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਕੇਜਰੀਵਾਲ ਦੇ  ਇਕ ਹੋਰ ਮੰਤਰੀ  ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਸੰਮਨ ਭੇਜਿਆ

ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਕੇਜਰੀਵਾਲ ਦੇ  ਇਕ ਹੋਰ ਮੰਤਰੀ ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਸੰਮਨ ਭੇਜਿਆ

May 28, 2024
ਜੇਲ੍ਹ ’ਚ ਬੈਠੇ ਉਮੀਦਵਾਰ ਨੇ ਦੂਸਰੀ ਵਾਰ ਪੰਥਕ ਹਲਕੇ ਤੋਂ ਦਰਜ ਕਰਵਾਈ ਵੱਡੀ ਜਿੱਤ

ਜੇਲ੍ਹ ’ਚ ਬੈਠੇ ਉਮੀਦਵਾਰ ਨੇ ਦੂਸਰੀ ਵਾਰ ਪੰਥਕ ਹਲਕੇ ਤੋਂ ਦਰਜ ਕਰਵਾਈ ਵੱਡੀ ਜਿੱਤ

June 5, 2024

Categories

  • Education
  • Food
  • Khanna
  • Legal
  • Political
  • Social
  • Travel
  • Uncategorized
  • Weather
  • ਸਿਹਤ
  • ਕਾਰੋਬਾਰ
  • ਖੇਡਾਂ
  • ਦੇਸ਼-ਵਿਦੇਸ਼
  • ਮਨੋਰੰਜਨ
  • ਮਾਲੇਰਕੋਟਲਾ
  • ਲਾਈਫਸਟਾਈਲ

Don't miss it

ਨਸ਼ੇ ਦੀ ਹਾਲਤ ’ਚ ਕੁੱਟਮਾਰ ਵਾਲੀ ਵੀਡੀਓ ’ਤੇ ਅਦਾਲਤ ਪਹੁੰਚੀ ਰਵੀਨਾ ਟੰਡਨ
ਮਨੋਰੰਜਨ

ਨਸ਼ੇ ਦੀ ਹਾਲਤ ’ਚ ਕੁੱਟਮਾਰ ਵਾਲੀ ਵੀਡੀਓ ’ਤੇ ਅਦਾਲਤ ਪਹੁੰਚੀ ਰਵੀਨਾ ਟੰਡਨ

June 15, 2024
ਕੈਨੇਡਾ ਨਾਲ ਕੱਲ੍ਹ ਭਿੜੇਗੀ ਟੀਮ ਇੰਡੀਆ, ਵੱਡੀ ਜਿੱਤ ਨਾਲ ਅੱਗੇ ਵਧਣਾ ਚਾਹੇਗੀ ਭਾਰਤੀ ਟੀਮ
ਖੇਡਾਂ

ਕੈਨੇਡਾ ਨਾਲ ਕੱਲ੍ਹ ਭਿੜੇਗੀ ਟੀਮ ਇੰਡੀਆ, ਵੱਡੀ ਜਿੱਤ ਨਾਲ ਅੱਗੇ ਵਧਣਾ ਚਾਹੇਗੀ ਭਾਰਤੀ ਟੀਮ

June 15, 2024
45 ਭਾਰਤੀਆਂ ਦੀਆਂ ਲਾਸ਼ਾਂ ਕੁਵੈਤ ਤੋਂ ਕੇਰਲ ਲਿਆਂਦੀਆਂ ਗਈਆਂ, ਕੋਚੀ ਏਅਰਪੋਰਟ ਪਹੁੰਚੇ ਕੇਂਦਰੀ ਮੰਤਰੀ ਸੁਰੇਸ਼ ਗੋਪੀ
ਦੇਸ਼-ਵਿਦੇਸ਼

45 ਭਾਰਤੀਆਂ ਦੀਆਂ ਲਾਸ਼ਾਂ ਕੁਵੈਤ ਤੋਂ ਕੇਰਲ ਲਿਆਂਦੀਆਂ ਗਈਆਂ, ਕੋਚੀ ਏਅਰਪੋਰਟ ਪਹੁੰਚੇ ਕੇਂਦਰੀ ਮੰਤਰੀ ਸੁਰੇਸ਼ ਗੋਪੀ

June 15, 2024
1 ਜੁਲਾਈ ਸ਼ੁਰੂ ਹੋ ਗਈ Union Budget ਦੀ ਤਿਆਰੀ, ਇਸ ਸਮੇਂ ਪੇਸ਼ ਹੋ ਸਕਦਾ ਹੈ ਬਜਟ
ਕਾਰੋਬਾਰ

1 ਜੁਲਾਈ ਸ਼ੁਰੂ ਹੋ ਗਈ Union Budget ਦੀ ਤਿਆਰੀ, ਇਸ ਸਮੇਂ ਪੇਸ਼ ਹੋ ਸਕਦਾ ਹੈ ਬਜਟ

June 15, 2024
ਸ਼ਰੇਆਮ ਵਿਕਦੈ ਨਸ਼ਾ ਪਰ ਕੋਈ ਵੀ ਰੋਕਣ ਵਾਲਾ ਨਹੀਂ, ਨਸ਼ੇ ਕਾਰਨ ਫਰੀਦਕੋਟ ਦੇ 24 ਸਾਲਾ ਨੌਜਵਾਨ ਦੀ ਦੁਖਦਾਇਕ ਮੌਤ
Legal

ਸ਼ਰੇਆਮ ਵਿਕਦੈ ਨਸ਼ਾ ਪਰ ਕੋਈ ਵੀ ਰੋਕਣ ਵਾਲਾ ਨਹੀਂ, ਨਸ਼ੇ ਕਾਰਨ ਫਰੀਦਕੋਟ ਦੇ 24 ਸਾਲਾ ਨੌਜਵਾਨ ਦੀ ਦੁਖਦਾਇਕ ਮੌਤ

June 15, 2024
ਰਵਨੀਤ ਸਿੰਘ ਬਿੱਟੂ ਦੇ ਬਿਆਨ ਨਾਲ ਤੇ ਅਕਾਲੀ ਖੇਮੇ ’ਚ ਮਚੀ ਖਲਬਲੀ
Political

ਰਵਨੀਤ ਸਿੰਘ ਬਿੱਟੂ ਦੇ ਬਿਆਨ ਨਾਲ ਤੇ ਅਕਾਲੀ ਖੇਮੇ ’ਚ ਮਚੀ ਖਲਬਲੀ

June 15, 2024

BGC News is the leading Punjabi news portal, providing you with the latest news, breaking news, and headlines from Punjab and around the world. Stay informed with our comprehensive coverage of politics, business, entertainment, sports, and more.

Categories

  • Education
  • Food
  • Khanna
  • Legal
  • Political
  • Social
  • Travel
  • Uncategorized
  • Weather
  • ਸਿਹਤ
  • ਕਾਰੋਬਾਰ
  • ਖੇਡਾਂ
  • ਦੇਸ਼-ਵਿਦੇਸ਼
  • ਮਨੋਰੰਜਨ
  • ਮਾਲੇਰਕੋਟਲਾ
  • ਲਾਈਫਸਟਾਈਲ

Browse by Tag

canada immigration studyincanada workpermit

Recent News

ਨਸ਼ੇ ਦੀ ਹਾਲਤ ’ਚ ਕੁੱਟਮਾਰ ਵਾਲੀ ਵੀਡੀਓ ’ਤੇ ਅਦਾਲਤ ਪਹੁੰਚੀ ਰਵੀਨਾ ਟੰਡਨ

ਨਸ਼ੇ ਦੀ ਹਾਲਤ ’ਚ ਕੁੱਟਮਾਰ ਵਾਲੀ ਵੀਡੀਓ ’ਤੇ ਅਦਾਲਤ ਪਹੁੰਚੀ ਰਵੀਨਾ ਟੰਡਨ

June 15, 2024
ਕੈਨੇਡਾ ਨਾਲ ਕੱਲ੍ਹ ਭਿੜੇਗੀ ਟੀਮ ਇੰਡੀਆ, ਵੱਡੀ ਜਿੱਤ ਨਾਲ ਅੱਗੇ ਵਧਣਾ ਚਾਹੇਗੀ ਭਾਰਤੀ ਟੀਮ

ਕੈਨੇਡਾ ਨਾਲ ਕੱਲ੍ਹ ਭਿੜੇਗੀ ਟੀਮ ਇੰਡੀਆ, ਵੱਡੀ ਜਿੱਤ ਨਾਲ ਅੱਗੇ ਵਧਣਾ ਚਾਹੇਗੀ ਭਾਰਤੀ ਟੀਮ

June 15, 2024

© 2023 BGS News.

No Result
View All Result
  • ਹੋਮ
  • ਦੇਸ਼-ਵਿਦੇਸ਼
  • ਲਾਈਫਸਟਾਈਲ
  • ਕਾਰੋਬਾਰ
  • ਮਨੋਰੰਜਨ
  • ਖੇਡਾਂ
  • Travel
  • Fashion
  • ਸਿਹਤ
  • Food

© 2023 BGS News.