ਸਲਮਾਨ ਖਾਨ ਦੀ ਫ਼ਿਲਮ ‘ਟਾਈਗਰ 3’ ਦਾ ਬੇਸਬਰੀ ਨਾਲ ਇੰਤਜਾਰ ਕੀਤਾ ਜਾ ਰਿਹਾ ਹੈ ਅਤੇ ਹੁਣ ਇਸਦਾ ਟਰੇਲਰ ਰਿਲੀਜ਼ ਕੀਤਾ ਗਿਆ ਹੈ। ਜਾਸੂਸ ਬਣਿਆ ਸਲਮਾਨ ਖਾਨ ਆਪਣੇ ਪਰਿਵਾਰ ਅਤੇ ਦੇਸ਼ ਦੋਵਾਂ ਦੀ ਰਾਖੀ ਕਰਦਾ ਹੋਇਆ ਦਿਖਾਈ ਦਿੰਦਾ ਹੈ। ਫ਼ਿਲਮ ਦਾ ਨਿਰਦੇਸ਼ਨ ਮਨੀਸ਼ ਸ਼ਰਮਾ ਨੇ ਕੀਤਾ ਹੈ। ਫ਼ਿਲਮ ਵਿੱਚ ਅਦਾਕਾਰਾ ਕੈਟਰੀਨਾ ਕੈਫ ਨੇ ਜ਼ੋਇਆ ਦਾ ਕਿਰਦਾਰ ਨਿਭਾਇਆ ਹੈ।
![](https://bgcnews.in/wp-content/uploads/2023/10/5efeeaf444a0b655277137b4d7d104e1-1024x1024.jpg)