ਖਬਰਾਂ ਮੁਤਾਬਕ ਗਾਜ਼ਾ ਸਿਟੀ ਦੇ ਇਕ ਹਸਪਤਾਲ ਵਿਚ ਇਜ਼ਰਾਈਲ ਦੇ ਹਵਾਈ ਹਮਲੇ ਵਿਚ ਘੱਟੋ-ਘੱਟ 500 ਲੋਕਾਂ ਦੀ ਮੌਤ ਹੋ ਗਈ ਹੈ। ਹਮਲੇ ਵੇਲੇ ਅਲ-ਆਹਲੀ ਹਸਪਤਾਲ ਵਿਚ ਸੈਂਕੜੇ ਲੋਕਾਂ ਨੇ ਸ਼ਰਨ ਲਈ ਹੋਈ ਸੀ। ਏਜੰਸੀ ਨੂੰ ਭੇਜੀਆਂ ਗਈਆਂ ਤਸਵੀਰਾਂ ਵਿਚ ਹਸਪਤਾਲ ਦੇ ਹਾਲ ਵਿਚ ਅੱਗ ਲੱਗੀ ਹੋਈ ਹੈ, ਟੁੱਟਿਆ ਹੋਇਆ ਕੱਚ ਖਿੱਲਰਿਆ ਹੋਇਆ ਹੈ। ਇਜ਼ਰਾਇਲੀ ਸੈਨਾ ਨੇ ਹਾਲੇ ਤੱਕ ਇਸ ਉਤੇ ਕੋਈ ਟਿੱਪਣੀ ਨਹੀਂ ਕੀਤੀ ਹੈ।
![](https://bgcnews.in/wp-content/uploads/2023/10/WhatsApp-Image-2023-10-18-at-1.39.45-PM-1-1024x576.jpeg)