ਪਾਲਾਪੁਰ ਪਿੰਡ ‘ਚ ਸ਼ੁੱਕਰਵਾਰ ਰਾਤ ਨੂੰ ਇਕ ਸ਼ਰਾਬੀ ਵਿਅਕਤੀ ਨੇ ਆਪਣੀ ਮਾਂ, ਪਤਨੀ ਅਤੇ 3 ਬੱਚਿਆਂ ਦਾ ਕਤਲ ਕਰ ਦਿੱਤਾ ਅਤੇ ਫਿਰ ਖੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਘਟਨਾ ਆਪਸ ਵਿੱਚ ਝਗੜੇ ਤੋਂ ਬਾਅਦ ਹੋਈ।