ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਨੇ ਸੜਕ ਹਾਦਸੇ ‘ਚ ਫੈਲੀ ਆਪਣੀ ਮੌਤ ਦੀ ਝੂਠੀ ਖਬਰ ‘ਤੇ ਪ੍ਰਤੀਕਿਿਰਆ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਜਾਰੀ ਕਰ ਕੇ ਇਸ ਸਬੰਧੀ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਖ਼ਬਰ ਹਰ ਪਾਸੇ ਚੱਲ ਰਹੀ ਹੈ ਕਿ ਮੇਰਾ ਐਕਸੀਡੈਂਟ ਹੋ ਗਿਆ ਹੈ ਜੋ ਕਿ ਅਫਵਾਹ ਹੈ।