ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਹ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿੱਚ ਖੇਤਰੀ ਯੁਵਕ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
![https://bgcnews.in/](https://bgcnews.in/wp-content/uploads/2023/11/WhatsApp-Image-2023-11-06-at-12.27.48-PM-1024x576.jpeg)