ਯੂਕੇ ਸਰਕਾਰ ਭਾਰਤ ਨੂੰ ਸੁਰੱਖਿਅਤ ਦੇਸ਼ਾਂ ਦੀ ਵਿਆਪਕ ਸੂਚੀ ਵਿੱਚ ਸ਼ਾਮਲ ਕਰਨ ਲਈ ਇਕ ਯੋਜਨਾ ’ਤੇ ਵਿਚਾਰ ਕਰ ਰਹੀ ਹੈ। ਇਸ ਯੋਜਨਾ ਦੇ ਅਮਲੀ ਰੂਪ ਲੈਣ ਨਾਲ ਬਰਤਾਨੀਆ ਵਿਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲੇ ਭਾਰਤੀਆਂ ਨੂੰ ਵਾਪਸ ਭੇਜਣ ਦਾ ਅਮਲ ਤੇਜ਼ ਹੋਵੇਗਾ ਤੇ ਅਜਿਹੇ ਵਿਅਕਤੀਆਂ ਦੇ ਬ੍ਰਿਟੇਨ ਵਿੱਚ ਸ਼ਰਨ ਲੈਣ ਦੀ ਸੰਭਾਵਨਾ ਵੀ ਖ਼ਤਮ ਹੋ ਜਾਵੇਗੀ।
![UK government](https://bgcnews.in/wp-content/uploads/2023/11/WhatsApp-Image-2023-11-10-at-3.23.23-PM.jpeg)